3 ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਹਰਾਮਕਾਰੀ ਤੋਂ ਬਚਣਾ ਚਾਹੀਦਾ ਹੈ; 4 ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਕਾਬੂ ਵਿੱਚ ਰੱਖਣਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ, 5 ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ;
Publicidade