6 ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ। 7 ਉਨ੍ਹਾਂ ਲਈ ਜਿਹੜੇ ਸੌਂਦੇ ਹਨ, ਉਹ ਰਾਤ ਨੂੰ ਹੀ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਉਹ ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ। 8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।5:8 ਯਸ਼ਾ 59:17 9 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।
Publicidade