4 ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ। 5 ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ਵਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਤਾਂ ਜੋ ਉਸ ਮਸੀਹ ਦੇ ਆਗਿਆਕਾਰੀ ਹੋਈਏ।
Publicidade
Publicidade