24 ਮੈਂ ਪੰਜ ਵਾਰ ਯਹੂਦਿਆਂ ਦੇ ਹੱਥੋ ਉਨਤਾਲੀ-ਉਨਤਾਲੀ ਕੋਰੜੇ ਖਾਧੇ। 25 ਤਿੰਨ ਵਾਰ ਬੈਂਤਾ ਨਾਲ ਕੁੱਟਿਆ ਗਿਆ, ਇੱਕ ਵਾਰ ਪਥਰਾਓ ਹੋਇਆ, ਤਿੰਨ ਵਾਰ ਕਿਸ਼ਤੀ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਦਿਨ ਅਤੇ ਰਾਤ ਖੁਲ੍ਹੇ ਸਮੁੰਦਰ ਵਿੱਚ ਕੱਟਿਆ।
Publicidade