Pular para o conteúdo
Publicidade

2 ਕੁਰਿੰਥੀਆਂ 11:26

OPCV Punjabi Contemporary Version

26 ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਖਤਰਿਆ ਵਿੱਚ, ਡਾਕੂਆਂ ਦੇ ਖਤਰਿਆ ਵਿੱਚ, ਯਹੂਦਿਆ ਦੇ ਵੱਲੋਂ ਖਤਰੇ, ਗ਼ੈਰ-ਯਹੂਦੀਆਂ ਦੇ ਵੱਲੋ ਖਤਰੇ; ਸ਼ਹਿਰ ਦੇ ਖਤਰਿਆ ਵਿੱਚ, ਉਜਾੜ ਦੇ ਖਤਰਿਆ ਵਿੱਚ, ਅਤੇ ਝੂਠੇ ਵਿਸ਼ਵਾਸੀ ਦੇ ਖਤਰੇ ਦਾ ਵੀ ਸਾਹਮਣਾ ਕਰਨਾ ਪਿਆ।

Em outras traduções

  1. IRVPUN Indian Revised Version (IRV) - Punjabi

    26 ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.