9 ਉਸ ਨੇ ਮੈਨੂੰ ਆਖਿਆ ਹੈ, "ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।" ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Publicidade
2 ਕੁਰਿੰਥੀਆਂ 12:9
OPCV Punjabi Contemporary Version
Em outras traduções
- IRVPUN Indian Revised Version (IRV) - Punjabi
9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.