9 ਉਸ ਨੇ ਮੈਨੂੰ ਆਖਿਆ ਹੈ, "ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।" ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। 10 ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Publicidade
Publicidade