4 ਇਸ ਯੁੱਗ ਦੇ ਈਸ਼ਵਰ4:4 ਯੁੱਗ ਦੇ ਈਸ਼ਵਰ ਮਤਲਬ ਸ਼ੈਤਾਨ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਹੈ, ਤਾਂ ਜੋ ਉਹ ਖੁਸ਼ਖ਼ਬਰੀ ਦੇ ਚਾਨਣ ਨੂੰ ਨਾ ਵੇਖ ਸਕਣ ਜੋ ਮਸੀਹ ਦੀ ਮਹਿਮਾ ਨੂੰ ਪ੍ਰਗਟ ਕਰਦਾ ਹੈ, ਅਤੇ ਜੋ ਪਰਮੇਸ਼ਵਰ ਦਾ ਸਰੂਪ ਹੈ। 5 ਕਿਉਂਕਿ ਜੋ ਕੁਝ ਅਸੀਂ ਪ੍ਰਚਾਰ ਕਰਦੇ ਹਾਂ ਆਪਣਾ ਨਹੀਂ ਸਗੋਂ ਮਸੀਹ ਯਿਸ਼ੂ ਦਾ ਪ੍ਰਚਾਰ ਕਰਦੇ ਹਾਂ, ਕਿਉਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸ਼ੂ ਮਸੀਹ ਦੇ ਕਾਰਨ ਤੁਹਾਡੇ ਦਾਸ ਹਾਂ। 6 ਪਰਮੇਸ਼ਵਰ ਨੇ ਕਿਹਾ ਸੀ, "ਚਾਨਣ ਹਨ੍ਹੇਰੇ ਵਿੱਚ ਚਮਕੇ," ਉਸ ਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।4:6 ਯਸ਼ਾ 9:2
Publicidade