ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
14 ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?