17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ। ਆਪਣਿਆਂ ਅਹੁਦਿਆਂ ਨੂੰ ਸੰਭਾਲੋ; ਦ੍ਰਿੜ੍ਹ ਰਹੋ ਅਤੇ ਯਹੂਦਾਹ ਅਤੇ ਯੇਰੂਸ਼ਲੇਮ, ਯਾਹਵੇਹ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਛੁਟਕਾਰਾ ਦੇਖੋ। ਨਾ ਡਰੋ; ਨਿਰਾਸ਼ ਨਾ ਹੋਵੋ। ਕੱਲ੍ਹ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਜਾਓ ਅਤੇ ਯਾਹਵੇਹ ਤੁਹਾਡੇ ਨਾਲ ਹੋਵੇਗਾ।’ "
Publicidade
2 ਇਤਿਹਾਸ 20:17
OPCV Punjabi Contemporary Version
Em outras traduções
- IRVPUN Indian Revised Version (IRV) - Punjabi
17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.