ਯੋਸ਼ੀਯਾਹ ਦਾ ਪਸਾਹ ਦੇ ਤਿਉਹਾਰ ਨੂੰ ਮਨਾਉਣਾ
1 ਯੋਸ਼ੀਯਾਹ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਲਈ ਪਸਾਹ ਕੀਤੀ ਅਤੇ ਉਹਨਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਪਸਾਹ ਦੇ ਲੇਲੇ ਨੂੰ ਕੱਟਿਆ।