ਝੂਠੇ ਉਪਦੇਸ਼ਕ ਅਤੇ ਉਨ੍ਹਾਂ ਦਾ ਵਿਨਾਸ਼
1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋਂ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।2:1 ਬਿਵ 18:22