11 ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤਾਂ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ। 12 ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ 13 ਪਰ ਉਸ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।3:13 ਯਸ਼ਾ 60:21; 65:17; 66:22; ਪ੍ਰਕਾ 21:1-27
Publicidade