Pular para o conteúdo
Publicidade

2 ਪਤਰਸ 3:3,4

OPCV Punjabi Contemporary Version

3 ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ। 4 ਉਹ ਕਹਿਣਗੇ, "ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸ ਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।"

Em outras traduções

  1. IRVPUN Indian Revised Version (IRV) - Punjabi

    3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ। 4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

2 Pedro
Ver todos os capítulos de 2 Pedro