Pular para o conteúdo
Publicidade

2 ਰਾਜਿਆਂ 17:13

OPCV Punjabi Contemporary Version

13 ਯਾਹਵੇਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਅਤੇ ਪੈਗੰਬਰਾਂ ਰਾਹੀਂ ਚੇਤਾਵਨੀ ਦਿੱਤੀ, "ਆਪਣੇ ਬੁਰੇ ਰਾਹਾਂ ਤੋਂ ਮੁੜੋ ਨਾਲੇ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰੋ, ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਅਤੇ ਜੋ ਮੈਂ ਆਪਣੇ ਸੇਵਕਾਂ ਨਬੀਆਂ ਰਾਹੀਂ ਤੁਹਾਨੂੰ ਸੌਂਪਿਆ ਸੀ।"

Em outras traduções

  1. IRVPUN Indian Revised Version (IRV) - Punjabi

    13 ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.