13 ਜੋ ਤੂੰ ਮੇਰੇ ਕੋਲੋਂ ਸੁਣਿਆ ਹੈ, ਚੰਗੇ ਉਪਦੇਸ਼ ਦੇ ਨਮੂਨੇ ਵਜੋਂ ਆਪਣੇ ਆਪ ਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਅਤੇ ਪਿਆਰ ਨਾਲ ਫੜੀ ਰੱਖ। 14 ਪਵਿੱਤਰ ਆਤਮਾ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ, ਉਸ ਚੰਗੀ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ।
Publicidade

+581 estão orando agora.
Junte-se à corrente de oração.