8 ਯਿਸ਼ੂ ਮਸੀਹ ਨੂੰ ਯਾਦ ਕਰ ਜੋ ਦਾਵੀਦ ਦੇ ਵੰਸ਼ ਵਿੱਚੋਂ ਹੈ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਖੁਸ਼ਖ਼ਬਰੀ ਦਾ ਮੈਂ ਪ੍ਰਚਾਰ ਕਰਦਾ ਹਾਂ, 9 ਜਿਸ ਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਬੰਧਨਾਂ ਤੱਕ ਦਾ ਵੀ ਦੁੱਖ ਭੋਗ ਰਿਹਾ ਹਾਂ। ਪਰ ਪਰਮੇਸ਼ਵਰ ਦਾ ਬਚਨ ਕੈਦ ਨਹੀਂ ਕੀਤਾ ਜਾ ਸਕਦਾ।
Publicidade
2 ਤਿਮੋਥਿਉਸ 2
Estes versículos te tocaram? Ore agora!
+581 estão orando agora.
Junte-se à corrente de oração.