15 ਅਤੇ ਬਚਪਨ ਤੋਂ ਹੀ ਤੂੰ ਪਵਿੱਤਰ ਬਚਨਾਂ ਨੂੰ ਜਾਣਦਾ ਹੈ, ਜੋ ਤੈਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਦੁਆਰਾ ਮੁਕਤੀ ਲਈ ਬੁੱਧੀਮਾਨ ਬਣਾਉਣ ਦੇ ਯੋਗ ਹਨ, 16 ਸਾਰਾ ਪਵਿੱਤਰ ਸ਼ਾਸਤਰ ਪਰਮੇਸ਼ਵਰ ਦੇ ਆਤਮਾ ਦੁਆਰਾ ਰਚਿਆ ਗਿਆ ਹੈ ਅਤੇ ਧਾਰਮਿਕਤਾ ਦੀ ਸਿੱਖਿਆ, ਝਿੜਕਣ, ਸੁਧਾਰਨ ਅਤੇ ਸਿਖਲਾਈ ਲਈ ਲਾਭਦਾਇਕ ਹੈ, 17 ਤਾਂ ਕਿ ਪਰਮੇਸ਼ਵਰ ਦਾ ਸੇਵਕ ਹਰ ਚੰਗੇ ਕੰਮ ਲਈ ਚੰਗੀ ਤਰ੍ਹਾਂ ਤਿਆਰ ਹੋ ਸਕੇ।
Publicidade