Pular para o conteúdo
Publicidade

3 ਯੋਹਨ 1:2-4

OPCV Punjabi Contemporary Version

2 ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਚੰਗੀ ਸਿਹਤ ਦਾ ਆਨੰਦ ਮਾਣ ਅਤੇ ਸਰੀਰ ਵਿੱਚ ਵੀ ਉਨਾਂ ਹੀ ਸਿਹਤਮੰਦ ਹੋ ਜਿੰਨਾਂ ਆਤਮਾ ਵਿੱਚ ਮਜ਼ਬੂਤ। 3 ਇਸ ਨੇ ਮੈਨੂੰ ਬਹੁਤ ਖੁਸ਼ੀ ਦਿੱਤੀ ਜਦੋਂ ਕੁਝ ਵਿਸ਼ਵਾਸੀ ਆਏ ਅਤੇ ਸੱਚ ਪ੍ਰਤੀ ਤੇਰੀ ਵਫ਼ਾਦਾਰੀ ਬਾਰੇ ਗਵਾਹੀ ਦਿੱਤੀ, ਇਹ ਦੱਸਦੇ ਹੋਏ ਕਿ ਤੂੰ ਇਸ ਦੇ ਅਨੁਸਾਰ ਕਿਵੇਂ ਚੱਲਦਾ ਹੈ। 4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸੱਚਾਈ ਤੇ ਚੱਲ ਰਹੇ ਹਨ।

Em outras traduções

  1. IRVPUN Indian Revised Version (IRV) - Punjabi

    2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ। 3 ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ। 4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

3 João
Ver todos os capítulos de 3 João