12 ਅਤੇ ਮੈਂ ਮੁਰਦਿਆਂ ਨੂੰ ਵੱਡੇ ਅਤੇ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਕਿਤਾਬਾਂ ਖੋਲ੍ਹੀਆ ਗਈਆ। ਅਤੇ ਇੱਕ ਹੋਰ ਕਿਤਾਬ ਜਿਹੜੀ ਜੀਵਨ ਦੀ ਕਿਤਾਬ ਹੈ ਉਹ ਵੀ ਖੋਲ੍ਹੀ ਗਈ। ਅਤੇ ਮੁਰਦਿਆਂ ਦਾ ਨਿਆਂ ਉਹਨਾਂ ਕਿਤਾਬਾਂ ਵਿੱਚ ਲਿਖੀਆ ਹੋਈਆ ਗੱਲਾਂ ਅਤੇ ਉਹਨਾਂ ਦੇ ਕੰਮਾਂ ਅਨੁਸਾਰ ਕੀਤਾ ਗਿਆ।20:12 ਦਾਨੀ 7:10
Publicidade