9 ਉਹ ਸਾਰੀ ਧਰਤੀ ਉੱਤੇ ਚੜ੍ਹ ਗਏ ਅਤੇ ਪਰਮੇਸ਼ਵਰ ਦੇ ਲੋਕਾਂ ਦੇ ਡੇਰੇ, ਅਤੇ ਪਿਆਰੇ ਸ਼ਹਿਰ ਨੂੰ ਘੇਰਾ ਪਾ ਲਿਆ। ਪਰ ਸਵਰਗ ਤੋਂ ਅੱਗ ਉੱਤਰੀ ਅਤੇ ਉਹਨਾਂ ਨੂੰ ਭਸਮ ਕਰ ਦਿੱਤਾ। 10 ਅਤੇ ਦੁਸ਼ਟ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਅੱਗ ਵਿੱਚ ਸੁੱਟਿਆ ਗਿਆ, ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਸੁੱਟਿਆ ਗਿਆ ਸੀ। ਅਤੇ ਉਹ ਰਾਤ-ਦਿਨ ਅਤੇ ਯੁੱਗੋ-ਯੁੱਗ ਕਸ਼ਟ ਭੋਗਣਗੇ।
Publicidade