12 ਉਸ ਸ਼ਹਿਰ ਦੇ ਚਾਰੇ ਪਾਸੇ ਇੱਕ ਵੱਡੀ ਦੀਵਾਰ ਸੀ, ਅਤੇ ਬਾਰ੍ਹਾ ਦਰਵਾਜ਼ੇ ਸਨ ਅਤੇ ਉਹਨਾਂ ਦਰਵਾਜ਼ਿਆਂ ਉੱਤੇ ਬਾਰ੍ਹਾ ਸਵਰਗਦੂਤ ਪਹਿਰਾ ਦਿੰਦੇ ਸਨ। ਉਹਨਾਂ ਦਰਵਾਜ਼ਿਆਂ ਉੱਤੇ ਇਸਰਾਏਲ ਦੇ ਬਾਰ੍ਹਾ ਗੋਤਾ ਦੇ ਨਾਮ ਲਿਖੇ ਹੋਏ ਸਨ। 13 ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਉੱਤਰ ਵੱਲ ਵੀ ਤਿੰਨ ਦਰਵਾਜ਼ੇ ਸਨ। 14 ਸ਼ਹਿਰ ਦੀਆਂ ਦੀਵਾਰਾ ਦੇ ਬਾਰ੍ਹਾ ਨੀਂਹ ਪੱਥਰ ਸਨ, ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ।
Publicidade
ਪ੍ਰਕਾਸ਼ ਪੱਤਰ 21
Estes versículos te tocaram? Ore agora!
+581 estão orando agora.
Junte-se à corrente de oração.