3 ਅਤੇ ਸਿੰਘਾਸਣ ਤੋਂ ਇੱਕ ਉੱਚੀ ਆਵਾਜ਼ ਇਹ ਆਖਦੀ ਹੋਈ ਸੁਣੀ, "ਵੇਖੋ! ਪਰਮੇਸ਼ਵਰ ਦੇ ਰਹਿਣ ਦੀ ਜਗ੍ਹਾ ਹੁਣ ਲੋਕਾਂ ਦੇ ਵਿੱਚਕਾਰ ਹੈ, ਅਤੇ ਪਰਮੇਸ਼ਵਰ ਉਹਨਾਂ ਦੇ ਨਾਲ ਰਹਿਣਗੇ। ਅਤੇ ਉਹ ਪਰਮੇਸ਼ਵਰ ਦੇ ਲੋਕ ਹੋਣਗੇ, ਅਤੇ ਪਰਮੇਸ਼ਵਰ ਆਪ ਉਹਨਾਂ ਦਾ ਪਰਮੇਸ਼ਵਰ ਹੋ ਕੇ ਉਹਨਾਂ ਦੇ ਨਾਲ ਰਹੇਗਾ।21:3 ਲੇਵਿ 26:11-12; ਹਿਜ਼ 37:27 4 ਅਤੇ ਉਹ ਉਹਨਾਂ ਦੀਆਂ ਅੱਖਾਂ ਵਿੱਚੋਂ ਸਾਰੇ ਹੰਝੂਆਂ ਨੂੰ ਸਾਫ਼ ਕਰੇਗਾ। ਅਤੇ ਅਗਾਹਾਂ ਨੂੰ ਮੌਤ ਨਾ ਹੋਵੇਗੀ ਅਤੇ ਨਾ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ, ਕਿਉਂਕਿ ਪੁਰਾਣੀਆਂ ਗੱਲਾਂ ਹੁਣ ਜਾਂਦੀਆਂ ਰਹੀਆਂ ਹਨ।"21:4 ਯਸ਼ਾ 25:8
Publicidade
ਪ੍ਰਕਾਸ਼ ਪੱਤਰ 21
Estes versículos te tocaram? Ore agora!
+581 estão orando agora.
Junte-se à corrente de oração.