Pular para o conteúdo
Publicidade

ਪ੍ਰਕਾਸ਼ ਪੱਤਰ 22:20,21

OPCV Punjabi Contemporary Version

20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, "ਹਾਂ, ਮੈਂ ਛੇਤੀ ਆਉਂਦਾ ਹਾਂ।"

ਆਮੀਨ। ਪ੍ਰਭੂ ਯਿਸ਼ੂ, ਆਓ।

21 ਪ੍ਰਭੂ ਯਿਸ਼ੂ ਦੀ ਕਿਰਪਾ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਹੋਵੇ। ਆਮੀਨ।

Em outras traduções

  1. IRVPUN Indian Revised Version (IRV) - Punjabi

    20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!

    21 ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.