11 ਮੈਂ ਜਲਦੀ ਹੀ ਆ ਰਿਹਾ ਹਾਂ। ਤੁਹਾਡੇ ਕੋਲ ਜੋ ਕੁਝ ਹੈ, ਉਸ ਨੂੰ ਫੜ੍ਹੀ ਰੱਖੋ, ਤਾਂ ਜੋ ਕੋਈ ਵੀ ਤੁਹਾਡੀ ਜਿੱਤ ਦਾ ਮੁਕਟ ਨਾ ਲੈ ਸਕੇ। 12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ਵਰ ਦੇ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ। ਉਹ ਫਿਰ ਕਦੇ ਵੀ ਇਸ ਨੂੰ ਨਹੀਂ ਛੱਡਣਗੇ। ਮੈਂ ਉਹਨਾਂ ਉੱਤੇ ਆਪਣੇ ਪਰਮੇਸ਼ਵਰ ਦਾ ਨਾਮ ਅਤੇ ਮੇਰੇ ਪਰਮੇਸ਼ਵਰ ਦੇ ਸ਼ਹਿਰ, ਨਵੇਂ ਯੇਰੂਸ਼ਲੇਮ ਦਾ ਨਾਮ ਲਿਖਾਂਗਾ, ਜੋ ਮੇਰੇ ਪਰਮੇਸ਼ਵਰ ਵੱਲੋਂ ਸਵਰਗ ਤੋਂ ਹੇਠਾਂ ਆ ਰਿਹਾ ਹੈ; ਅਤੇ ਮੈਂ ਉਹਨਾਂ ਉੱਤੇ ਆਪਣਾ ਨਵਾਂ ਨਾਮ ਵੀ ਲਿਖਾਂਗਾ।3:12 ਪ੍ਰਕਾ 21:2; ਯਸ਼ਾ 65:15; ਹਿਜ਼ 48:35
Publicidade
ਪ੍ਰਕਾਸ਼ ਪੱਤਰ 3
Estes versículos te tocaram? Ore agora!
+581 estão orando agora.
Junte-se à corrente de oração.