17 ਕਿਉਂਕਿ ਸਿੰਘਾਸਣ ਦੇ ਵਿਚਕਾਰ ਲੇਲਾ
ਉਹਨਾਂ ਦਾ ਚਰਵਾਹਾ ਹੋਵੇਗਾ;
‘ਉਹ ਉਹਨਾਂ ਨੂੰ ਜੀਉਂਦੇ ਪਾਣੀ ਦੇ ਚਸ਼ਮੇ ਵੱਲ ਲੈ ਜਾਵੇਗਾ।’
‘ਅਤੇ ਪਰਮੇਸ਼ਵਰ ਉਹਨਾਂ ਦੀਆਂ ਅੱਖਾਂ ਤੋਂ ਹਰ ਹੰਝੂ ਨੂੰ ਪੂੰਝੇਗਾ।’ "7:17 ਜ਼ਬੂ 23:1-2; ਯਸ਼ਾ 25:8