46 ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ 47 ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।
Publicidade
Publicidade