29 ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ। 30 ਇੱਥੋਂ ਤੱਕ ਕਿ ਤੁਹਾਡੇ ਆਪਣੇ ਵਿੱਚੋਂ ਵੀ ਆਦਮੀ ਉੱਠਣਗੇ ਅਤੇ ਉਨ੍ਹਾਂ ਦੇ ਮਗਰ ਜਾਣ ਵਾਲੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
Publicidade
ਰਸੂਲਾਂ 20:29,30
OPCV Punjabi Contemporary Version
Em outras traduções
- IRVPUN Indian Revised Version (IRV) - Punjabi
29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.