Pular para o conteúdo
Publicidade

ਰਸੂਲਾਂ 20:31

OPCV Punjabi Contemporary Version

31 ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।

Em outras traduções

  1. IRVPUN Indian Revised Version (IRV) - Punjabi

    31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.