29 ਹੁਣ, "ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ। 30 ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।"
31 ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।