55 ਪਰ ਸਟੀਫਨ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਅਕਾਸ਼ ਦੀ ਵੱਲ ਦੇਖਿਆ ਅਤੇ ਪਰਮੇਸ਼ਵਰ ਦੀ ਮਹਿਮਾ, ਅਤੇ ਯਿਸ਼ੂ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਿਆ। 56 "ਵੇਖੋ," ਉਸ ਨੇ ਕਿਹਾ, "ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ।"