Pular para o conteúdo
Publicidade

ਰਸੂਲਾਂ 8:30,31

OPCV Punjabi Contemporary Version

30 ਤਦ ਫਿਲਿਪ ਰੱਥ ਵੱਲ ਭੱਜ ਕੇ ਨੇੜੇ ਗਿਆ ਤੇ ਉਸ ਨੂੰ ਯਸ਼ਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ। ਅਤੇ ਫਿਲਿਪ ਨੇ ਪੁੱਛਿਆ, "ਕੀ ਤੁਸੀਂ ਸਮਝਦੇ ਹੋ ਜੋ ਤੁਸੀਂ ਪੜ੍ਹ ਰਹੇ ਹੋ?"

31 ਉਸ ਅਧਿਕਾਰੀ ਨੇ ਆਖਿਆ, "ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ?" ਫੇਰ ਉਸ ਨੇ ਫਿਲਿਪ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

Em outras traduções

  1. IRVPUN Indian Revised Version (IRV) - Punjabi

    30 ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? 31 ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.