9ਪਿਆਰ ਨਿਸ਼ਕਪਟ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।
10ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
15ਜੋ ਆਨੰਦ ਹਨ ਉਹਨਾਂ ਦੇ ਨਾਲ ਆਨੰਦ ਮਨਾਉ; ਸੋਗ ਮਨਾਉਣ ਵਾਲਿਆਂ ਨਾਲ ਸੋਗ ਮਨਾਉ।
6 resultados encontrados
9ਪਿਆਰ ਨਿਸ਼ਕਪਟ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।
10ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
15ਜੋ ਆਨੰਦ ਹਨ ਉਹਨਾਂ ਦੇ ਨਾਲ ਆਨੰਦ ਮਨਾਉ; ਸੋਗ ਮਨਾਉਣ ਵਾਲਿਆਂ ਨਾਲ ਸੋਗ ਮਨਾਉ।
4ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ।
6ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ।
13ਇਸ ਦੌਰਾਨ ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨ ਬਣੇ ਰਹਿੰਦੇ ਹਨ। ਪਰ ਇਹਨਾਂ ਵਿੱਚੋਂ ਪਿਆਰ ਉੱਤਮ ਹੈ।
14ਸਾਰੇ ਕੰਮ ਪਿਆਰ ਨਾਲ ਕਰੋ।
22ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਕਰਦਾ, ਉਹ ਵਿਅਕਤੀ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!
24ਮਸੀਹ ਯਿਸ਼ੂ ਵਿੱਚ ਤੁਹਾਨੂੰ ਸਾਰਿਆ ਨੂੰ ਪਿਆਰ। ਆਮੀਨ।
7ਹੇ ਪਿਆਰੇ ਦੋਸਤੋ, ਅਸੀਂ ਇੱਕ ਦੂਸਰੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਤੋਂ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।
11ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
16ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਸ ਨੇ ਸਾਡੇ ਨਾਲ ਕੀਤਾ ਹੈ।ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।
3ਹਾਸੋਰ-ਸ਼ੂਆਲ, ਬਾਲਾਹ ਅਤੇ ਆਸਮ,
36ਅਦਮਾਹ, ਰਾਮਾਹ, ਹਾਜ਼ੋਰ,
43ਏਲੋਨ, ਤਿਮਨਾਹ, ਏਕਰੋਨ,
5ਜਿਸ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਬਣਾਇਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
6ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫ਼ੈਲਾਇਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
19ਅਮੋਰੀਆਂ ਦਾ ਰਾਜਾ ਸੀਹੋਨਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।