2ਵਿਸ਼ਵਾਸ ਦੇ ਦੁਆਰਾ ਅਸੀਂ ਉਸ ਕਿਰਪਾ ਤੱਕ ਪਹੁੰਚੇ ਹਾਂ ਜਿਸ ਵਿੱਚ ਅਸੀਂ ਹੁਣ ਖੜ੍ਹੇ ਹਾਂ। ਹੁਣ ਅਸੀਂ ਪਰਮੇਸ਼ਵਰ ਦੀ ਮਹਿਮਾ ਦੀ ਉਮੀਦ ਵਿੱਚ ਖੁਸ਼ ਹਾਂ।
4ਧੀਰਜ ਤੋਂ ਸੁਭਾਉ ਅਤੇ ਸੁਭਾਉ ਤੋਂ ਉਮੀਦ ਪੈਦਾ ਹੁੰਦੀ ਹੈ।
5ਅਤੇ ਉਮੀਦ ਕਦੇ ਸ਼ਰਮਿੰਦਾ ਨਹੀਂ ਹੋਣ ਦਿੰਦੀ, ਕਿਉਂਕਿ ਪਵਿੱਤਰ ਆਤਮਾ ਜਿਹੜਾ ਸਾਨੂੰ ਦਿੱਤਾ ਗਿਆ ਹੈ ਉਸ ਦੇ ਦੁਆਰਾ ਪਰਮੇਸ਼ਵਰ ਦਾ ਪਿਆਰ ਸਾਡੇ ਦਿਲਾਂ ਵਿੱਚ ਡੋਲ੍ਹਿਆ ਗਿਆ ਹੈ।