ਮਸੀਹੀ ਘਰਾਣਿਆਂ ਲਈ ਨਿਰਦੇਸ਼
18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।3:18 ਅਫ਼ 5:22
19 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।

+581 estão orando agora.
Junte-se à corrente de oração.