8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹੋ, ਅਰਥਾਤ: ਗੁੱਸਾ, ਕ੍ਰੋਧ, ਬਦਨੀਤੀ, ਬਦਨਾਮੀ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਵੀ ਛੱਡ ਦਿਓ। 9 ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆਂ ਕਰਨੀਆਂ ਸਮੇਤ ਛੱਡ ਦਿੱਤਾ ਹੈ।3:9 ਰੋਮਿ 12:2; 2 ਕੁਰਿੰ 4:16; ਤੀਤੁ 3:5 10 ਅਤੇ ਨਵੇਂ ਸੁਭਾਅ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ।
Publicidade
ਕੁਲੁੱਸੀਆਂ 3
Estes versículos te tocaram? Ore agora!
+581 estão orando agora.
Junte-se à corrente de oração.