Pular para o conteúdo
Publicidade

ਦਾਨੀਏਲ 6:1-3

OPCV Punjabi Contemporary Version

ਦਾਨੀਏਲ ਸ਼ੇਰਾਂ ਦੀ ਗੁਫ਼ਾ ਵਿੱਚ

1 ਇਸ ਨੇ ਦਾਰਾ ਨੂੰ ਪੂਰੇ ਰਾਜ ਵਿੱਚ ਰਾਜ ਕਰਨ ਲਈ ਇੱਕ ਸੌ ਵੀਹ ਰਾਜਪਾਲਾਂ ਨੂੰ ਨਿਯੁਕਤ ਕਰਨਾ ਪਸੰਦ ਕੀਤਾ, 2 ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ। 3 ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।

Em outras traduções

  1. IRVPUN Indian Revised Version (IRV) - Punjabi

    1 ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ। 2 ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ। 3 ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.