2 ਉਸਦੇ ਰਾਜ ਦੇ ਪਹਿਲੇ ਸਾਲ ਵਿੱਚ, ਮੈਂ, ਦਾਨੀਏਲ ਨੇ, ਧਰਮ-ਗ੍ਰੰਥਾਂ ਤੋਂ ਸਮਝਿਆ, ਕਿ ਯਾਹਵੇਹ ਦੇ ਵਚਨ ਅਨੁਸਾਰ ਜੋ ਯਿਰਮਿਯਾਹ ਨਬੀ ਨੂੰ ਦਿੱਤੇ ਗਿਆ ਸੀ, ਕਿ ਯੇਰੂਸ਼ਲੇਮ ਦੀ ਬਰਬਾਦੀ ਸੱਤਰ ਸਾਲਾਂ ਤੱਕ ਰਹੇਗੀ। 3 ਇਸ ਲਈ ਮੈਂ ਯਾਹਵੇਹ ਪਰਮੇਸ਼ਵਰ ਵੱਲ ਮੁੜਿਆ ਅਤੇ ਪ੍ਰਾਰਥਨਾ ਅਤੇ ਬੇਨਤੀ ਵਿੱਚ, ਵਰਤ ਰੱਖ ਕੇ, ਤੱਪੜ ਅਤੇ ਸੁਆਹ ਵਿੱਚ ਉਹ ਨੂੰ ਬੇਨਤੀ ਕੀਤੀ।
Publicidade