16 ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਯਾਹਵੇਹ ਪਰਮੇਸ਼ਵਰ ਨੂੰ ਪਿਆਰ ਕਰੋ, ਉਸ ਦੀ ਆਗਿਆਕਾਰੀ ਵਿੱਚ ਚੱਲੋ ਅਤੇ ਉਸ ਦੇ ਹੁਕਮਾਂ, ਫ਼ਰਮਾਨਾਂ ਅਤੇ ਨਿਯਮਾਂ ਦੀ ਪਾਲਣਾ ਕਰੋ। ਤਾਂ ਤੁਸੀਂ ਜੀਉਂਦੇ ਰਹੋਗੇ ਅਤੇ ਵਧੋਗੇ, ਅਤੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਧਰਤੀ ਉੱਤੇ ਬਰਕਤ ਦੇਵੇਗਾ ਜਿਸ ਵਿੱਚ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ।
Publicidade