Pular para o conteúdo
Publicidade

ਬਿਵਸਥਾ 5:15

OPCV Punjabi Contemporary Version

15 ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗ਼ੁਲਾਮ ਸੀ ਅਤੇ ਤੁਹਾਡੇ ਯਾਹਵੇਹ ਪਰਮੇਸ਼ਵਰ ਨੇ ਇੱਕ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਨੂੰ ਉੱਥੋਂ ਬਾਹਰ ਲਿਆਂਦਾ ਸੀ, ਇਸ ਲਈ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਹੈ।

Em outras traduções

  1. IRVPUN Indian Revised Version (IRV) - Punjabi

    15 ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.