4 ਹੇ ਇਸਰਾਏਲੀਓ, ਸੁਣੋ! ਸਾਡਾ ਯਾਹਵੇਹ ਪਰਮੇਸ਼ਵਰ ਇੱਕ ਹੀ ਯਾਹਵੇਹ ਹੈ। 5 ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।
Publicidade
ਬਿਵਸਥਾ 6:4,5
OPCV Punjabi Contemporary Version
Em outras traduções
- IRVPUN Indian Revised Version (IRV) - Punjabi
4 ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.