3 ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਫਿਰ ਤੁਹਾਨੂੰ ਮੰਨਾ ਖੁਆਇਆ, ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ, ਤੁਹਾਨੂੰ ਇਹ ਸਿਖਾਉਣ ਲਈ ਕਿ ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ ਪਰ ਹਰ ਇੱਕ ਬਚਨ ਨਾਲ ਜੋ ਯਾਹਵੇਹ ਦੇ ਮੂੰਹ ਵਿੱਚੋਂ ਨਿਕਲਦਾ ਹੈ।
Publicidade