13 ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦੇ ਦੀ ਇੱਕ ਮੋਹਰ ਲਗਾਈ ਗਈ। 14 ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸ ਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ।
Publicidade