16 ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ। 17 ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸ ਨੂੰ ਚੰਗੀ ਤਰਾਂ ਜਾਣ ਸਕੋ।1:17 ਯਸ਼ਾ 11:2
Publicidade