4 ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ। 5 ਉਸ ਨੇ ਸਾਨੂੰ ਉਸ ਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸ ਦੇ ਬੱਚੇ ਬਣਨ ਦੇ ਲਈ ਠਹਿਰਾਇਆ।