Pular para o conteúdo
Publicidade

ਅਫ਼ਸੀਆਂ 2:8,9

OPCV Punjabi Contemporary Version

8 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੇ ਵੱਲੋਂ ਦਾਤ ਹੈ 9 ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ।

Em outras traduções

  1. IRVPUN Indian Revised Version (IRV) - Punjabi

    8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! 9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.