Pular para o conteúdo
Publicidade

ਅਫ਼ਸੀਆਂ 4:1-3

OPCV Punjabi Contemporary Version

ਮਸੀਹ ਦੇ ਸਰੀਰ ਵਿੱਚ ਏਕਤਾ ਅਤੇ ਸਿਆਣਪੁਣਾ

1 ਪ੍ਰਭੂ ਲਈ ਕੈਦੀ ਹੋਣ ਦੇ ਨਾਤੇ, ਫਿਰ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪ੍ਰਾਪਤ ਹੋਈ ਬੁਲਾਹਟ ਦੇ ਯੋਗ ਜੀਵਨ ਜੀਓ। 2 ਪੂਰੀ ਤਰ੍ਹਾਂ ਨਿਮਰ ਅਤੇ ਕੋਮਲ ਬਣੋ; ਧੀਰਜ ਰੱਖੋ, ਪਿਆਰ ਵਿੱਚ ਇੱਕ-ਦੂਜੇ ਨਾਲ ਸਹਿਣ ਕਰੋ। 3 ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ।

Em outras traduções

  1. IRVPUN Indian Revised Version (IRV) - Punjabi

    1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.