1 ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ। 2 "ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ," ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ। 3 "ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।"6:3 ਕੂਚ 20:12; ਬਿਵ 5:16