ਪਰਮੇਸ਼ਵਰ ਦੇ ਸ਼ਸਤ੍ਰ
10 ਇਸ ਲਈ ਪ੍ਰਭੂ ਅਤੇ ਉਸ ਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ। 11 ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ।

+581 estão orando agora.
Junte-se à corrente de oração.