11 ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ। 12 ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।